Others Punjab

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ

ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਜਾ ਰਹੀ ਤਿੰਨ ਦਿਨਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਮੁਲਾਜ਼ਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦੇ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤੀ ਹੈ। ਦੱਸ ਦੇਈਏ ਕਿ ਹੁਣ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ

Read More
Punjab

ਪੰਜਾਬ ‘ਚ ਕੱਲ੍ਹ ਬੱਸਾਂ ਰਹਿਣਗੀਆਂ ਬੰਦ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਐਮ.ਐਸ.ਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੱਲ੍ਹ ਪੰਜਾਬ ਬੰਦ ਰਹਿਗਾ। ਇਸ ਦੇ ਨਾਲ ਹੀ ਯਾਤਾਯਾਤ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਵੇਗਾ। ਕਿਸਾਨਾਂ ਦੇ ਇਸ ਬੰਦ ਦਾ ਸਮਰਥਨ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਪੀਆਰਟੀਸੀ ਵਰਕਰ ਯੂਨੀਅਨ

Read More
Punjab

ਇਸ ਵਿਭਾਗ ਦੇ ਮੁਲਾਜ਼ਮਾਂ ਹੜਤਾਲ ਦਾ ਸੱਦਾ ਲਿਆ ਵਾਪਸ! ਮੰਤਰੀ ਦੇ ਭਰੋਸੇ ਤੋਂ ਬਾਅਦ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ (Punjab Roadways) ਪਨਬੱਸ (Punbus) ਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 21 ਅਕਤੂਬਰ ਤੋਂ ਹੜਤਾਲ ਦੇ ਦਿੱਤੇ ਸੱਦੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨਾਲ ਕੀਤੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ

Read More
Punjab

ਪੀਆਰਟੀਸੀ ਅਤੇ ਪਨ ਬੱਸ ਦੇ ਮੁਲਾਜ਼ਮਾਂ ਦੀ ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (PRTC) ਅਤੇ ਪਨ ਬੱਸ (PUN BUS) ਵੱਲੋਂ 20 ਜੂਨ ਨੂੰ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਣਾ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ, ਕਿਉਂਕੁਿ ਪੀਆਰਟੀਸੀ ਅਤੇ ਪਨ ਬੱਸ ਦੇ ਕਰਮਚਾਰੀਆਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਇਹ ਬਿਲਕੁਲ ਸਪੱਸ਼ਟ ਹੋ

Read More
Punjab

ਨਾਰਾਜ਼ PRTC ਮੁਲਾਜ਼ਮ ਹੁਣ ਚੋਣ ਮੈਦਾਨ ’ਚ ਉਤਰੇ! 16 ਨੂੰ ਵੱਡਾ ਐਕਸ਼ਨ

ਪੰਜਾਬ ਵਿੱਚ ਚੋਣਾਂ ਦੇ ਦਿਨ ਨਜ਼ਦੀਕ ਹਨ ਤੇ ਉੱਧਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਹ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਨਾਲ ਨਾਰਾਜ਼ ਚੱਲ ਰਹੇ ਹਨ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਸੋ ਮੁਲਾਜ਼ਮਾਂ ਨੇ 16 ਮਈ ਨੂੰ

Read More
Punjab

ਹਿੱਟ ਐਂਡ ਰਨ ਐਕਟ 2023 ਦੇ ਖ਼ਿਲਾਫ਼ ਬੱਸਾਂ ਵਾਲਿਆਂ ਨੇ ਕਰ ਦਿੱਤਾ ਇਹ ਐਲਾਨ

ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।

Read More
Punjab

PRTC ਬੱਸ ਦਾ ਹੋਇਆ ਇਹ ਹਾਲ !ਮੰਦਰ ਤੋਂ ਆ ਰਹੇ ਸਨ ਯਾਤਰੀ

ਮੰਦਰ ਤੋਂ ਦਰਸ਼ਨ ਕਰਕੇ ਆ ਰਹੇ ਸਨ ਯਾਤਰੀ

Read More
Punjab

ਬਾਦਲਾਂ ਦੀਆਂ ਬੱਸਾਂ ਦੇ ਚੰਡੀਗੜ੍ਹ ‘ਚ ਦਾਖਲ ਹੋਣ ‘ਤੇ ਲੱਗਿਆ ਬੈਨ !ਸਿਰਫ਼ ਇੰਨਾਂ ਬੱਸਾਂ ਨੂੰ ਮਿਲੇਗੀ ਇਜਾਜ਼ਤ

"ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ 'ਤੇ ਚਲਣ ਦੀ ਇਜਾਜ਼ਤ

Read More
Punjab

ਸੜਕ ‘ਤੇ ਦੌੜਦੀ ਰਹੀ ਬ੍ਰੇਕ ਫੇਲ੍ਹ ਬੱਸ, ਵਾਪਰਿਆ ਇਹ ਕਾਰਾ

ਸੰਗਰੂਰ ਤੋਂ ਸੁਨਾਮ ਰੋਡ ਉੱਤੇ PRTC ਦੀ ਇਕ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ।

Read More