ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀ ਅੱਜ ਦੋ ਘੰਟੇ ਦੀ ਹੜਤਾਲ ‘ਤੇ ਰਹਿਣਗੇ
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਅੱਜ ਆਪਣੀਆਂ ਮੰਗਾਂ ਲਈ ਸੂਬੇ ਭਰ ਦੇ ਬੱਸ ਅੱਡਿਆਂ ਨੂੰ ਦੋ ਘੰਟੇ (ਸਵੇਰੇ 10 ਤੋਂ 12 ਵਜੇ ਤੱਕ) ਬੰਦ ਰੱਖ ਕੇ ਹੜਤਾਲ ਕਰਨਗੇ। ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 6, 7 ਅਤੇ 8 ਅਪ੍ਰੈਲ ਨੂੰ ਪੂਰੀ