ਪੰਜਾਬ ‘ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, CM ਮਾਨ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
- by Gurpreet Singh
- October 23, 2025
- 0 Comments
ਮੁਹਾਲੀ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ (23 ਅਕਤੂਬਰ) ਦੁਪਹਿਰ 12 ਵਜੇ ਤੋਂ ਦੇਸ਼ ਵਿਆਪੀ ਸੜਕ ਜਾਮ ਅਤੇ ਤਿੰਨ ਘੰਟੇ ਦੀ ਬੱਸ ਹੜਤਾਲ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਰੋਡਵੇਜ਼ ਬੱਸ ਸੇਵਾਵਾਂ ਠੱਪ ਰਹਿਣਗੀਆਂ, ਹਾਲਾਂਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਂ ਵੱਖਰਾ ਹੋ ਸਕਦਾ ਹੈ। ਇਹ ਵਿਰੋਧ ਮੁੱਖ ਤੌਰ ਤੇ ਪੰਜਾਬ
ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਖਤਮ
- by Gurpreet Singh
- August 17, 2025
- 0 Comments
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਅੱਜ ਐਤਵਾਰ ਤੋਂ ਸਾਰੀਆਂ ਸਰਕਾਰੀ ਬੱਸਾਂ ਸੁਚਾਰੂ ਢੰਗ ਨਾਲ ਸੜਕਾਂ ‘ਤੇ ਆ ਗਈਆਂ ਹਨ। ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸਮਾਂ ਦੇਣ ਤੋਂ ਬਾਅਦ ਯੂਨੀਅਨ ਨੇ
ਅੱਜ ਵੀ ਨਹੀਂ ਚੱਲਣਗੀਆਂ 3,000 ਸਰਕਾਰੀ ਬੱਸਾਂ, ਯਾਤਰੀਆਂ ਨੂੰ ਕਰਨਾ ਪਵੇਗਾ ਪਰੇਸ਼ਾਨੀ ਦਾ ਸਾਹਮਣਾ
- by Gurpreet Singh
- August 16, 2025
- 0 Comments
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਸੂਬੇ ਦੀਆਂ 3000 ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ ਸਕੀਮ ਨੂੰ ਬੰਦ ਕਰਨਾ
ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ ‘ਚ ਸਰਕਾਰੀ ਬੱਸਾਂ ਜਾ ਚੱਕਾ ਜਾਮ
- by Gurpreet Singh
- August 14, 2025
- 0 Comments
ਜੇਕਰ ਤੁਸੀਂ ਸਰਕਾਰੀ ਬੱਸਾਂ ‘ਚ ਸਫਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਅੱਜ ਤੋਂ ਪੂਰੇ ਪੰਜਾਬ ‘ਚ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ ਤੋਂ ਸੜਕਾਂ ‘ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ
ਅੱਜ ਪੰਜਾਬ ‘ਚ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ, ਹੜਤਾਲ ‘ਤੇ ਮੁਲਾਜ਼ਮ
- by Gurpreet Singh
- August 8, 2025
- 0 Comments
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ 8 ਅਗਸਤ, 2025 ਨੂੰ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਰਕਾਰੀ ਬੱਸਾਂ, ਜਿਨ੍ਹਾਂ ਵਿੱਚ ਆਧਾਰ ਕਾਰਡ ਵਾਲੀਆਂ ਮੁਫਤ ਸਫਰ ਵਾਲੀਆਂ ਬੱਸਾਂ ਵੀ ਸ਼ਾਮਲ ਹਨ, ਨਹੀਂ ਚੱਲਣਗੀਆਂ। ਇਸ ਨਾਲ ਰੱਖੜੀ ਤੋਂ ਇੱਕ ਦਿਨ ਪਹਿਲਾਂ ਔਰਤਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਰੋਡਵੇਜ਼, ਪੀਆਰਟੀਸੀ, ਅਤੇ
3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੀਆਰਟੀਸੀ-ਪਨਬੱਸ ਕਰਮਚਾਰ ਕਰਨਗੇ ਹੜਤਾਲ
- by Gurpreet Singh
- June 18, 2025
- 0 Comments
ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਤਿੰਨ ਦਿਨਾਂ ਲਈ ਠੱਪ ਰਹੇਗੀ। ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਇਹ ਐਲਾਨ ਕੀਤਾ ਹੈ। ਇਹ ਬੰਦ 9, 10 ਅਤੇ 11 ਜੁਲਾਈ ਨੂੰ ਹੋਵੇਗਾ। ਇਸ ਦਿਨ ਸੂਬੇ ਵਿੱਚ ਪੀਆਰਟੀਸੀ ਅਤੇ ਪਨਬੱਸ
ਅੱਜ ਬੱਸ ਸਟੈਂਡ ਰਹਿਣਗੇ ਬੰਦ, ਪੰਜਾਬ ਰੋਡਵੇਜ ਕਰਮਚਾਰੀਆਂ ਨੇ ਕੀਤਾ ਐਲਾਨ
- by Gurpreet Singh
- April 24, 2025
- 0 Comments
ਮੁਹਾਲੀ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨ ਨੇ ਇੱਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਕਾਰਨ ਉਨ੍ਹਾਂ ਨੇ ਹੁਣ ਅੱਜ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਬੱਸ ਡਰਾਈਵਰ ਤੇ ਕਨੰਡਰਟਰ ਕਰਮਚਾਰੀ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕਰਮਚਾਰੀ ਯੂਨੀਅਨ ਨੇ
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀ ਅੱਜ ਦੋ ਘੰਟੇ ਦੀ ਹੜਤਾਲ ‘ਤੇ ਰਹਿਣਗੇ
- by Gurpreet Singh
- April 3, 2025
- 0 Comments
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਅੱਜ ਆਪਣੀਆਂ ਮੰਗਾਂ ਲਈ ਸੂਬੇ ਭਰ ਦੇ ਬੱਸ ਅੱਡਿਆਂ ਨੂੰ ਦੋ ਘੰਟੇ (ਸਵੇਰੇ 10 ਤੋਂ 12 ਵਜੇ ਤੱਕ) ਬੰਦ ਰੱਖ ਕੇ ਹੜਤਾਲ ਕਰਨਗੇ। ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਯੂਨੀਅਨ ਨੇ ਐਲਾਨ ਕੀਤਾ ਹੈ ਕਿ 6, 7 ਅਤੇ 8 ਅਪ੍ਰੈਲ ਨੂੰ ਪੂਰੀ
ਕੱਚੇ ਮੁਲਾਜ਼ਮ 7 ਤੋਂ ਕਰਨਗੇ ਚੱਕਾ ਜਾਮ, PUNBUS ਯੂਨੀਅਨ ਨੇ ਕੀਤਾ ਐਲਾਨ
- by Gurpreet Singh
- April 2, 2025
- 0 Comments
ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਮੇ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼ ਦੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸਥਾਈ ਨੌਕਰੀ ਦੀ ਮੰਗ ਨੂੰ ਲੈ ਕੇ ਯੂਨੀਅਨ ਵੱਲੋਂ ਅੱਜ (ਮੰਗਲਵਾਰ) ਜਲੰਧਰ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ 3 ਅਪ੍ਰੈਲ ਯਾਨੀ ਵੀਰਵਾਰ
