ਮਾਨ ਸਰਕਾਰ ਨੇ ਬੀਬੀਆਂ ਨੂੰ ਸਰਕਾਰੀ ਬੱਸਾਂ ’ਚ ਦਿੱਤੇ 1,548 ਕਰੋੜ ਦੇ ਮੁਫ਼ਤ ਝੂਟੇ, ਬੀਬੀਆਂਂ ਨੇ ਲਾਏ 32.46 ਕਰੋੜ ਤੋਂ ਵੱਧ ਗੇੜੇ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਔਰਤਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ