PRTC ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਯੂਨੀਅਨ ਦੀ ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਖ਼ਤਮ ਕਰ ਦਿੱਤੀ ਗਈ ਹੈ। ਹਿਰਾਸਤ ਵਿਚ ਲੈ ਕੇ ਗਏ ਸਾਥੀਆਂ ਨੂੰ ਛੱਡਣ ਤੇ ਹੋਰ ਮੰਗਾਂ ’ਤੇ ਸਰਕਾਰ ਨਾਲ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਲੁਧਿਆਣਾ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼, ਪੀਐਨਬੀ, ਯੂਨਿਟ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ
