ਪੀਆਰਟੀਸੀ ਦੇ ਕਰਮਚਾਰੀਆਂ ਦਾ ਐਲਾਨ, 13 ਮਾਰਚ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ, 7 ਅਪ੍ਰੈਲ ਤੋਂ ਚੱਕਾ ਜਾਮ
ਲੋਕਾਂ ਨੂੰ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਇੱਕ ਮਹੀਨੇ ਦੇ ਅੰਦਰ ਪੂਰੀਆਂ ਨਹੀਂ ਹੁੰਦੀਆਂ, ਤਾਂ ਉਹ ਬੱਸਾਂ ਦੀ ਆਵਾਜਾਈ ਬੰਦ ਕਰ ਦੇਣਗੇ। ਜਦੋਂ ਕਿ 13 ਮਾਰਚ ਤੋਂ