ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਹਾਲੀ ‘ਚ ਪ੍ਰਦਰਸ਼ਨ , ਨੈਸ਼ਨਲ ਹਾਈਵੇਅ ਜਾਮ
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਤਰਨਤਾਰਨ ਵਿਖੇ ਇੱਕ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ।
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਨੇ PRTC ਦੀਆਂ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਕਈ ਖੇਤਰਾਂ ਵਿੱਚ ਚੰਡੀਗੜ੍ਹ ਦੀਆਂ CTU ਦੀਆਂ ਬੱਸਾਂ ਆਮ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ CTU ਬੱਸਾਂ ਦੀਆਂ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਕਰਕੇ ਚੰਡੀਗੜ੍ਹ ਜਾਣ ਵਾਲੀਆਂ