PRTC ਦੇ ਕੱਚੇ ਕਾਮਿਆਂ ਦੀ ਹੜਤਾਲ ਅਜੇ ਵੀ ਜਾਰੀ, ਹਾਲੇ ਵੀ ਕੰਮ ’ਤੇ ਨਹੀਂ ਮੁੜੇ ਕੱਚੇ ਕਰਮਚਾਰੀ
ਪੰਜਾਬ ਵਿੱਚ ਸਰਕਾਰੀ ਬੱਸਾਂ ਅੱਜ ਵੀ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਬੀਤੇ ਦਿਨ ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਆਗੂਆਂ ਦੀ 7 ਘੰਟੇ ਲੰਮੀ ਮੀਟਿੰਗ ਹੋਈ ਸੀ ਅਤੇ ਮੰਤਰੀ ਵੱਲੋਂ ਹੜਤਾਲ ਖ਼ਤਮ ਹੋਣ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਦੇਰ ਰਾਤ ਯੂਨੀਅਨ ਨੇ ਸਪੱਸ਼ਟ ਕਰ ਦਿੱਤਾ ਕਿ
