ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ
ਬਿਉਰੋ ਰਿਪੋਰਟ – ਦਸਵੀਂ ਜਮਾਤ ਦੇ ਪੱਧਰ ਦੀ ਵਾਧੂ ਪੰਜਾਬੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਅਤੇ 25 ਅਪ੍ਰੈਲ ਨੂੰ ਲਈ ਜਾਵੇਗੀ, ਜਦੋਂ ਕਿ ਪ੍ਰੀਖਿਆ ਲਈ ਅਰਜ਼ੀਆਂ 17 ਅਪ੍ਰੈਲ ਤੱਕ ਭਰੀਆਂ ਜਾਣਗੀਆਂ। ਇਹ ਫੈਸਲਾ ਪੀਐਸਈਬੀ ਵੱਲੋਂ ਲਿਆ ਗਿਆ ਹੈ। ਹਾਲਾਂਕਿ, ਰੋਲ ਨੰਬਰ ਵਿਦਿਆਰਥੀਆਂ ਦੇ ਘਰ ਦੇ ਪਤਿਆਂ ‘ਤੇ ਨਹੀਂ ਭੇਜੇ ਜਾਣਗੇ ਪਰ ਉਨ੍ਹਾਂ ਨੂੰ