Punjab

ਪੰਜਾਬ ‘ਚ ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ ! 5ਵੀਂ ਕਲਾਸ ਦੀ ਪ੍ਰੀਖਿਆ ਲਈ ਵੱਖ ਸਮਾਂ

ਬਿਉਰੋ ਰਿਪੋਰਟ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀ ਕੰਪਾਰਟਮੈਂਟ ਦੀ ਪ੍ਰੀਖਿਆ ਜੁਲਾਈ ਮਹੀਨੇ ਵਿੱਚ ਕਰਵਾਈ ਜਾਵੇਗੀ। ਪ੍ਰੀਖਿਆ 4 ਜੁਲਾਈ ਨੂੰ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਜ਼ਿਆਦਾ ਜਾਣਕਾਰੀ ਲੈਣ ਲਈ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਹਾਸਲ ਕੀਤੀ ਜਾ ਸਕਦੀ ਹੈ । ਬੋਰਡ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ 5ਵੀਂ

Read More