PSEB 12th Result : ਲੁਧਿਆਣਾ ਦੀ ਅਰਸ਼ਦੀਪ ਕੌਰ ਰਹੀ ਅੱਵਲ,ਸਰਕਾਰੀ ਸਕੂਲਾਂ ਦਾ ਸ਼ਾਨਦਾਰ ਪ੍ਰ ਦਰਸ਼ਨ
‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਜੀਤਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਾਸ ਗੱਲ ਇਹ ਰਹੀ ਹੈ ਕਿ ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਦੇ ਹੋਏ ਬਾਜ਼ੀ ਮਾਰੀ ਹੈ। ਨਤੀਜਾ 96.96 ਫ਼ੀਸਦੀ ਦੱਸਿਆ ਜਾ ਰਿਹਾ ਹੈ। ਪਹਿਲੇ ਤਿੰਨ ਸਥਾਨ ਲੜਕੀਆਂ ਦੀ ਝੋਲੀ ਪਏ ਹਨ। ਲੁਧਿਆਣਾ ਦੀ ਤੇਜਾ