Punjab

ਅੱਜ ਐਲਾਨਿਆ ਜਾਵੇਗਾ PSEB 12ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਤੋਂ ਬਾਅਦ, ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ। ਇਹ ਜਾਣਕਾਰੀ ਪੀਐਸਈਬੀ ਵੱਲੋਂ ਆਪਣੀ ਵੈੱਬਸਾਈਟ ‘ਤੇ ਦਿੱਤੀ

Read More