Punjab

8ਵੀਂ ਅਤੇ 12ਵੀਂ ਦੇ ਨਤੀਜੇ ਦਾ ਹੋਇਆ ਐਲਾਨ, ਮੁੱਖ ਮੰਤਰੀ ਨੇ ਦਿੱਤੀਆਂ ਸ਼ੁਭਕਾਮਾਨਾਵਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਨੇ ਟਵਿਟ ਕਰ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵਿਟ ਕਰਦਿਆਂ ਲਿਖਿਆ ਕਿ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ

Read More
Punjab

PSEB 8th Result 2024 Updates: 98.31 ਫ਼ੀਸਦੀ ਰਿਹਾ 8ਵੀਂ ਦਾ ਨਤੀਜਾ, ਜਾਣੋ ਪੂਰਾ ਵੇਰਵਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਮੋਹਾਲੀ ਨੇ ਅੱਜ (30 ਅਪ੍ਰੈਲ 2024) ਨੂੰ ਸ਼ਾਮ 4:20 ਵਜੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ (PSEB 8th and 12th Results 2024) ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰੀਤ ਵੈੱਬਸਾਈਟ pseb.ac.in ‘ਤੇ ਨਤੀਜੇ ਦੇਖ ਸਕਦੇ ਹਨ। ਆਪਣਾ PSEB 8ਵਾਂ ਨਤੀਜਾ 2024 ਡਾਊਨਲੋਡ ਕਰਨ ਲਈ, ਵਿਦਿਆਰਥੀਆਂ ਨੂੰ ਆਪਣੇ ਬੋਰਡ ਰੋਲ

Read More
Punjab

ਪੰਜਾਬ ਬੋਰਡ ਦਾ 8ਵੀਂ ਅਤੇ 12ਵੀਂ ਦਾ ਨਤੀਜਾ ਅੱਜ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ।

Read More
Punjab

ਹੁਣ 8ਵੀਂ ਵਾਲੇ ਵੀ ਹੋ ਜਾਓ ਤਿਆਰ, ਇਸ ਦਿਨ ਆ ਰਿਹਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੇ ਨਤੀਜੇ ਸੰਭਾਵੀ ਤੌਰ ’ਤੇ 29 ਅਪ੍ਰੈਲ 2024 ਨੂੰ ਐਲਾਨ ਕੀਤਾ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 7 ਮਾਰਚ ਤੋਂ 27 ਮਾਰਚ 2024 ਤੱਕ ਮਿਡਲ ਦੀ ਸਾਲਾਨਾ ਪ੍ਰੀਖਿਆ ਕਰਵਾਈ ਸੀ।  ਤਾਜ਼ਾ ਅਪਡੇਟ ਦੇ ਅਨੁਸਾਰ, PSEB ਬੋਰਡ ਦੁਆਰਾ 8ਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

Read More