ਚੰਡੀਗੜੀਆਂ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨਾਲ ਜੋੜਿਆ
‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਹੁਣ ਚੰਡੀਗੜੀਆਂ ਦੀਆਂ ਸ਼ਿਕਾਇਤਾਂ ਵੀ ਲੈਣ ਲੱਗੇਗਾ। ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਅਲੱਗ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇਣ ਦੀ ਥਾਂ ਪੰਜਾਬ ਨਾਲ ਜੋੜ ਦਿੱਤਾ ਹੈ। ਕੇਂਦਰ ਸਰਕਾਰ ਦਾ ਪੱਤਰ ਮਿਲਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਵੱਲੋਂ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਚੰਡੀਗੜੀਏ