‘PSPCL ਵਿੱਚ 700 ਕਰੋੜ ਦਾ ਘੁਟਾਲਾ”! ਅਕਾਲੀ ਦਲ ਰਾਜਪਾਲ ਨੂੰ ਕਰੇਗਾ ਸ਼ਿਕਾਇਤ
ਬਿਉਰੋ ਰਿਪੋਰਟ – ‘ਆਪ’ ਸੁਪ੍ਰੀਮੋ ਨੇ ਦਾਅਵਾ ਕੀਤਾ ਹੈ ਕਿ PSPCL ਨੂੰ ਫ੍ਰੀ ਬਿਜਲੀ ਦੇਣ ਦੇ ਬਾਵਜੂਦ 900 ਕਰੋੜ ਦਾ ਫਾਇਦਾ ਹੋ ਰਿਹਾ ਹੈ। ਪਰ ਅਕਾਲੀ ਦਲ ਨੇ ਇਸ ਦਾਅਵੇ ਦੀ ਪੋਲ ਖੋਲੀ ਹੈ, ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ NK ਸ਼ਰਮਾ ਨੇ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਵਿੱਚ 7 ਹਜ਼ਾਰ ਕਰੋੜ ਦੇ ਘੁਟਾਲੇ ਹੋਣ ਦਾ