ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ, ਵਿਦਿਆਰਥੀ ਜਥੇਬੰਦੀ PSU ਲਲਕਾਰ ਨੇ ਕੀਤਾ ਵਿਰੋਧ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ 59 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੋਕਤੰਤਰੀ ਢੰਗ ਨਾਲ ਚਲਾਉਂਦੀ ਆ ਰਹੀ ਗਵਰਨਿੰਗ ਬਾਡੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਹੈ। ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਦੋਹਾਂ ਬਾਡੀਆਂ ਵਿੱਚ ਮੈਂਬਰਾਂ ਦੀ
