Punjab

ਹਿਰਾਸਤ ‘ਚ ਪੀਟੀਸੀ ਦਾ MD

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ ਮਿਸ ਪੰਜਾਬਣ ਮੁਕਾਬਲੇ ਸਬੰਧੀ ਇੱਕ ਲੜਕੀ ਵੱਲੋਂ ਦਰਜ ਕਰਵਾਈ ਐੱਫ਼ਆਈਆਰ ਦੇ ਸੰਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਰਬਿੰਦਰ ਨਾਰਾਇਣ ਨੂੰ ਗੁੜਗਾਓਂ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਪੀਟੀਸੀ

Read More