Punjab

CU ਮਾਮਲਾ:ਮੁਲਜ਼ਮ ਕੁੜੀ ਤੇ ਉਸ ਦੇ ਦੋ ਦੋਸਤਾਂ ਦੀ ਅਦਾਲਤ ਵਿੱਚ ਪੇਸ਼ੀ,ਹੋਏ ਕਈ ਨਵੇਂ ਖੁਲਾਸੇ

ਮੁਹਾਲੀ : ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਮੁਲਜ਼ਮ ਕੁੜੀ ਤੇ ਉਸ ਦੇ ਦੋ ਦੋਸਤਾਂ ਦਾ ਪੁਲਿਸ ਨੂੰ 7 ਦਿਨ ਦਾ ਰਿਮਾਂਡ ਮਿਲਿਆ ਹੈ। ਇਹਨਾਂ ਨੂੰ ਅੱਜ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਪੁਲਿਸ ਨੇ ਇਹਨਾਂ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਇਹਨਾਂ ਦਾ ਸਿਰਫ 7 ਦਿਨ ਦਾ ਰਿਮਾਂਡ ਹੀ ਦਿੱਤਾ

Read More