Punjab

PU ’ਚ ਖ਼ਤਮ ਹੋਇਆ ਵਿਦਿਆਰਥੀਆਂ ਦਾ ਧਰਨਾ, ਸੈਨੇਟ ਚੋਣਾਂ ਦੇ ਐਲਾਨ ਤੋਂ ਬਾਅਦ ਖ਼ਤਮ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (punjab university ) ਵਿੱਚ 28 ਦਿਨਾਂ ਤੋਂ ਚੱਲ ਰਿਹਾ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ” (punjab university bachao morcha ) ਅੱਜ ਧਰਨਾ ਖ਼ਤਮ ਹੋ ਗਿਆ। ਵਿਦਿਆਰਥੀ ਸੰਗਠਨਾਂ ਨੇ ਵਾਈਸ ਚਾਂਸਲਰ ਦਫ਼ਤਰ ਅੱਗੇ ਲਗਾਤਾਰ ਧਰਨਾ ਦਿੱਤਾ ਹੋਇਆ ਸੀ ਤੇ ਮੁੱਖ ਮੰਗ ਸੀ ਕਿ ਸੈਨੇਟ ਚੋਣਾਂ ਦਾ ਐਲਾਨ ਕੀਤਾ ਜਾਵੇ। ਅੱਜ ਵਾਈਸ ਚਾਂਸਲਰ ਪ੍ਰੋ. ਰੇਣੂ

Read More