PU ਵਿਦਿਆਰਥੀ ਚੋਣਾਂ: ਸੱਥ ਦੇ ਸਾਬਤ ਸੂਰਤ ਸਿੱਖ ਨੌਜਵਾਨ ਅਸ਼ਮੀਤ ਸਿੰਘ ਦੇ ਕਾਗਜ਼ ਰੱਦ
ਬਿਊਰੋ ਰਿਪੋਰਟ (ਚੰਡੀਗੜ੍ਹ, 27 ਅਗਸਤ): ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਚੋਣਾਂ ਹੋ ਰਹੀਆਂ ਹਨ ਅਤੇ ਇਸਦੇ ਲਈ ਵਿਦਿਆਰਥੀ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਅੱਜ ਵਿਦਿਆਰਥੀ ਜਥੇਬੰਦੀ ਸੱਥ (SATH) ਦੇ ਉਮੀਦਵਾਰ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜੇ ਇਨਸਾਫ਼ ਨਹੀਂ ਮਿਲਿਆ ਤਾਂ ਜਥੇਬੰਦੀ ਸੱਥ ਵੱਲੋਂ ਡੀਨ ਦਫ਼ਤਰ