PU ਸੈਨੇਟ ਭੰਗ ਕਰਨ ਦਾ ਮਾਮਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
ਕੇਂਦਰ ਸਰਕਾਰ ਵੱਲੋਂ 59 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੋਕਤੰਤਰੀ ਢੰਗ ਨਾਲ ਚਲਾਉਂਦੀ ਆ ਰਹੀ ਗਵਰਨਿੰਗ ਬਾਡੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਹੈ। ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਦੋਹਾਂ ਬਾਡੀਆਂ ਵਿੱਚ ਮੈਂਬਰਾਂ ਦੀ
