ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ
14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ ਕਾਲਜ ਬੰਦ ਰਹਿਣਗੇ।
14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ ਕਾਲਜ ਬੰਦ ਰਹਿਣਗੇ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੂਬਾ ਸਰਕਾਰ ਨੇ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 10 ਜੂਨ ਨੂੰ ਵੀ ਛੁੱਟੀ ਐਲਾਨੀ
ਪੰਜਾਬ ਸਰਕਾਰ ਨੇ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 10 ਜੂਨ ਨੂੰ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ
ਚੰਡੀਗੜ੍ਹ : ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ
ਚੰਡੀਗੜ੍ਹ : ਪੰਜਾਬ ਵਿਚ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ( public holiday) ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਐਲਾਨੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ
ਪੰਜਾਬ ‘ਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ ਕੱਲ੍ਹ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ