30 ਮਈ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਵਿਦਿਆਰਥੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦਿਨ ਪੰਜਾਬ ਸਰਕਾਰ ਵੱਲੋਂ ਜਾਰੀ ਗਜ਼ਟਿਡ ਛੁੱਟੀਆਂ ਦੇ ਕੈਲੰਡਰ