ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਮੁਹਾਲੀ : ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਦੀ ਸੰਭਾਵਨਾ ਬਾਰੇ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ। ਇਸ ਦੇ