ਪਨਬੱਸ-ਪੀਆਰਟੀਸੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਸਥਿਤੀ ਤਣਾਅਪੂਰਨ
ਪੰਜਾਬ ਸਰਕਾਰ ਵੱਲੋਂ ਪਨਬੱਸ ਲਈ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਦੇ ਟੈਂਡਰ ਖੋਲ੍ਹਣ ਦੇ ਫੈਸਲੇ ਖ਼ਿਲਾਫ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਦਾ ਗੁੱਸਾ ਅੱਜ ਸਿਖਰ ’ਤੇ ਪਹੁੰਚ ਗਿਆ। ਯੂਨੀਅਨਾਂ ਨੇ ਇਸ ਨੂੰ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਵੱਡਾ ਕਦਮ ਦੱਸਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈਆਂ ਗ੍ਰਿਫ਼ਤਾਰੀਆਂ ਅੱਜ ਸਵੇਰ ਤੱਕ ਜਾਰੀ ਰਹੀਆਂ। ਪੁਲਿਸ ਨੇ 20 ਤੋਂ
