ਚੰਡੀਗੜ੍ਹ ਸਮੇਤ ਪੰਜਾਬ ਦੇ 8 ਜ਼ਿਲਿਆਂ ‘ਚ ਮੀਂਹ ਦਾ ਅਲਰਟ: 19 ਜ਼ਿਲਿਆਂ ‘ਚ ਛਾਏਗਾ ਕੋਹਰਾ
- by Gurpreet Singh
- December 8, 2024
- 0 Comments
ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ
ਹਰਿਆਣਾ ਖਾ ਰਿਹਾ ਰਾਜਸਥਾਨ ਦਾ ਹੱਕ! ਪੰਜਾਬ ਸਰਕਾਰ ਨੇ ਪਾਣੀ ਮਾਪਣ ਤੋਂ ਬਾਅਦ ਕੀਤਾ ਦਾਅਵਾ
- by Manpreet Singh
- November 28, 2024
- 0 Comments
ਬਿਉਰੋ ਰਿਪੋਰਟ – ਪੰਜਾਬ (Punjab) ਵੱਲੋਂ ਰਾਜਸਥਾਨ (Rajasthan) ਨੂੰ ਭਾਖੜਾ ਨਹਿਰ (Bhakra Canal) ਦੇ ਰਾਂਹੀ ਪਾਣੀ ਦਿੱਤਾ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਕਿਹਾ ਕਿ ਰਾਜਸਥਾਨ ਨੂੰ ਛੱਡੇ ਜਾਂਦੇ ਪਾਣੀ ਵਿੱਚੋਂ ਹਰਿਆਣਾ ਆਪਣੇ ਹਿੱਸੇ ਦੇ ਨਾਲੋਂ ਜਿਆਦਾ ਪਾਣੀ ਦੀ ਵਰਤੋਂ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਇਹ ਗੱਲ ਰਾਜਸਥਾਨ ਨੂੰ 15 ਦਿਨਾਂ ਵਿੱਚ ਛੱਡੇ
ਪੰਜਾਬ ‘ਚ ਪ੍ਰਦੂਸ਼ਣ ਨੇ ਮਚਾਇਆ ਕਹਿਰ! ਰਾਜਧਾਨੀ ‘ਚ ਵੀ ਬੁਰੇ ਹਾਲਾਤ
- by Manpreet Singh
- November 10, 2024
- 0 Comments
ਬਿਉਰੋ ਰਿਪੋਰਟ – ਪੰਜਾਬ (Punjab) ਅਤੇ ਰਾਜਧਾਨੀ ਚੰਡੀਗੜ੍ਹ (Chandigarh) ਦੀ ਹਵਾ ਲਗਾਤਾਰ ਵਿਗੜ ਰਹੀ ਹੈ। ਹਾਲਾਤ ਇੱਥੋਂ ਤੱਕ ਵਿਗੜ ਗਏ ਹਨ ਹੁਣ ਚੰਡੀਗੜ੍ਹ ਨੂੰ ਰੈੱਡ ਜੋਨ ਵਿਚ ਗਿਣਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਏਅਰ ਕੁਆਲਿਟੀ ਇੰਡੈਕਸ 200 ਤੋਂ ਉਪਰ ਮਾਪਿਆ ਗਿਆ ਹੈ ਅਤੇ ਇਸ ਨੂੰ ਔਰੇਂਜ ਜ਼ੋਨ ਵਿਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ
ਪੰਜਾਬ – ਚੰਡੀਗੜ੍ਹ ‘ਚ 4 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ : ਅੱਜ ਮੌਸਮ ਰਹੇਗਾ ਸਾਫ
- by Gurpreet Singh
- October 1, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਮੰਗਲਵਾਰ) ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ
ਚੰਡੀਗੜ੍ਹ-ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ, 24 ਘੰਟਿਆਂ ‘ਚ ਤਾਪਮਾਨ 2.5 ਡਿਗਰੀ ਵਧਿਆ
- by Gurpreet Singh
- September 12, 2024
- 0 Comments
ਮੁਹਾਲੀ : ਪੰਜਾਬ ਵਿੱਚ ਬੀਤੇ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਮੀਂਹ ਦੇ ਆਸਾਰ ਹਨ ਜਿਸ ਨਾਲ ਗਰਮੀ ਤੋਂ ਰਾਹਤ ਦੀ ਉਮੀਦ ਹੈ। ਪੰਜਾਬ ਵਿਚ ਕਈ ਥਾਵਾਂ ਉੱਤੇ ਬੀਤੇ ਦਿਨੀ ਮੀਂਹ ਪਿਆ ਹੈ। ਇਸ
ਲੋਕ ਪੱਖੀ ਵਕੀਲਾਂ, ਕਿਸਾਨ ਆਗੂਆਂ,ਅਤੇ ਜਮਹੂਰੀ ਕਾਰਕੁੰਨਾਂ ਦੇ ਘਰਾਂ ਵਿੱਚ ਛਾਪਿਆਂ ਦਾ ਵਿਰੋਧ ਕਰਨ ਦਾ ਸੱਦਾ
- by Gurpreet Singh
- August 31, 2024
- 0 Comments
ਬਠਿੰਡਾ : ਦਲਿਤ ਮਨੁੱਖੀ ਅਧਿਕਾਰ ਸਭਾ, ਪੰਜਾਬ ਨੇ ਪੰਜਾਬ,ਹਰਿਆਣਾ, ਚੰਡੀਗੜ੍ਹ ਤੇ ਯੂਪੀ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰੀ ਹਕੂਮਤ ਦੀਆਂ ਹਦਾਇਤਾਂ ਤੇ ਕੌਮੀ ਜਾਂਚ ਏਜੰਸੀ ਵੱਲੋਂ ਲੋਕ ਪੱਖੀ ਵਕੀਲਾਂ ਕਿਸਾਨ ਆਗੂਆਂ ਤੇ ਜਮਹੂਰੀ ਕਾਰਕੁੰਨਾਂ ਦੇ ਘਰਾਂ ਵਿੱਚ ਮਾਰੇ ਜਾ ਰਹੇ ਛਾਪਿਆਂ ਦਾ ਡੱਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਜਾਰੀ ਕੀਤੇ