Punjab

ਮਾਈਨਿੰਗ ਵਿਭਾਗ ਦੇ ਨਾਮ ‘ਤੇ ਜਾਅਲੀ ਵੈੱਬਸਾਈਟ: ਮੁੱਖ ਦੋਸ਼ੀ ਗ੍ਰਿਫ਼ਤਾਰ

ਜਾਅਲੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਪਰਾਧੀ ਤੱਕ ਪੁਲਿਸ ਪਹੁੰਚ ਗਈ ਹੈ। ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਫਰਜ਼ੀ ਪੰਜਾਬ ਵਿੱਚ ਮਾਈਨਿੰਗ ਵਿਭਾਗ ਦੀ ਨਕਲੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ। ਇੱਕ ਮਹੱਤਵਪੂਰਨ ਸਫਲਤਾ ਵਿੱਚ, ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ

Read More
Punjab

ਚੰਡੀਗੜ੍ਹ ਸਮੇਤ ਪੰਜਾਬ ਦੇ 8 ਜ਼ਿਲਿਆਂ ‘ਚ ਮੀਂਹ ਦਾ ਅਲਰਟ: 19 ਜ਼ਿਲਿਆਂ ‘ਚ ਛਾਏਗਾ ਕੋਹਰਾ

ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ

Read More
India Punjab

ਹਰਿਆਣਾ ਖਾ ਰਿਹਾ ਰਾਜਸਥਾਨ ਦਾ ਹੱਕ! ਪੰਜਾਬ ਸਰਕਾਰ ਨੇ ਪਾਣੀ ਮਾਪਣ ਤੋਂ ਬਾਅਦ ਕੀਤਾ ਦਾਅਵਾ

ਬਿਉਰੋ ਰਿਪੋਰਟ – ਪੰਜਾਬ (Punjab) ਵੱਲੋਂ ਰਾਜਸਥਾਨ (Rajasthan) ਨੂੰ ਭਾਖੜਾ ਨਹਿਰ (Bhakra Canal) ਦੇ ਰਾਂਹੀ ਪਾਣੀ ਦਿੱਤਾ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਕਿਹਾ ਕਿ ਰਾਜਸਥਾਨ ਨੂੰ ਛੱਡੇ ਜਾਂਦੇ ਪਾਣੀ ਵਿੱਚੋਂ ਹਰਿਆਣਾ ਆਪਣੇ ਹਿੱਸੇ ਦੇ ਨਾਲੋਂ ਜਿਆਦਾ ਪਾਣੀ ਦੀ ਵਰਤੋਂ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਇਹ ਗੱਲ ਰਾਜਸਥਾਨ ਨੂੰ 15 ਦਿਨਾਂ ਵਿੱਚ ਛੱਡੇ

Read More
Punjab

ਪੰਜਾਬ ‘ਚ ਪ੍ਰਦੂਸ਼ਣ ਨੇ ਮਚਾਇਆ ਕਹਿਰ! ਰਾਜਧਾਨੀ ‘ਚ ਵੀ ਬੁਰੇ ਹਾਲਾਤ

ਬਿਉਰੋ ਰਿਪੋਰਟ – ਪੰਜਾਬ (Punjab) ਅਤੇ ਰਾਜਧਾਨੀ ਚੰਡੀਗੜ੍ਹ (Chandigarh) ਦੀ ਹਵਾ ਲਗਾਤਾਰ ਵਿਗੜ ਰਹੀ ਹੈ। ਹਾਲਾਤ ਇੱਥੋਂ ਤੱਕ ਵਿਗੜ ਗਏ ਹਨ ਹੁਣ ਚੰਡੀਗੜ੍ਹ ਨੂੰ ਰੈੱਡ ਜੋਨ ਵਿਚ ਗਿਣਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਏਅਰ ਕੁਆਲਿਟੀ ਇੰਡੈਕਸ 200 ਤੋਂ ਉਪਰ ਮਾਪਿਆ ਗਿਆ ਹੈ ਅਤੇ ਇਸ ਨੂੰ ਔਰੇਂਜ ਜ਼ੋਨ ਵਿਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ

Read More