SYL ‘ਤੇ ਮੀਟਿੰਗ ਤੋਂ ਪਹਿਲਾਂ ਖੱਟਰ ਦਾ CM ਮਾਨ ਨੂੰ ਝਟਕਾ ! ਅਕਾਲੀ ਦਲ ਨੂੰ ਇਹ ਵੱਡਾ ਸ਼ੱਕ
14 ਅਕਤੂਬਰ ਨੂੰ SYL 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿਗ ਹੋਵੇਗੀ
14 ਅਕਤੂਬਰ ਨੂੰ SYL 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿਗ ਹੋਵੇਗੀ
ਪੰਜਾਬ ਪੁਲਿਸ ਨੇ ਡਰੱਗ ਸਮੱਗਲਰਾਂ ਨੂੰ ਗਿਰਫ਼ਤਾਰ ਕੀਤਾ,18 ਕਿਲੋ ਹੈਰੋਈਨ,9.73 ਲੱਖ ਦੀ ਡਰੱਗ ਮਨੀ ਵੀ ਫੜੀ
ਪੰਜਾਬ ਦੇ ਅਮਲੋਹ ਦੇ ਪਿੰਡ ਬਡਗੁਜਰਾਂ ਤੋਂ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਾਪਤਾ ਸਰਪੰਚ ਦੀ ਮ੍ਰਿਤਕ ਦੇਹ ਖੰਨਾ ਦੇ ਰੇਲਵੇ ਸਟੇਸ਼ਨ ‘ਤੇ ਸਥਿਤ ਰੇਲਵੇ ਟ੍ਰੈਕ ‘ਤੇ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ ਹੈ। ਖੰਨਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ
ਪੰਜਾਬ ਅਤੇ ਹਰਿਆਣਾ ਦਰਮਿਆਨ ਇਸ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਹੀ ਮਤਭੇਦ ਬਣੇ ਹੋਏ ਸਨ। ਕਾਫ਼ੀ ਪਹਿਲਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਦੀ ਸਹਿਮਤੀ ਬਣ ਚੁੱਕੀ ਸੀ। ਬਸ ਰੌਲਾ ਇਸ ਗੱਲ ਦਾ ਸੀ ਕਿ ਹਵਾਈ ਅੱਡੇ ਦੇ ਨਾਮ ਨਾਲ ਮੁਹਾਲੀ ਲਿਖਿਆ ਜਾਵੇ ਜਾਂ ਫਿਰ ਚੰਡੀਗੜ੍ਹ।
ਪੰਜਾਬ ਵਿੱਚ 6 ਫ਼ੀਸਦੀ ਅਤੇ ਗੁਜਰਾਤ ਵਿੱਚ 2 ਫ਼ੀਸਦੀ ਨੌਕਰੀਆਂ ਵਧੀਆਂ ਹਨ।
ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ ਦਿੱਤੀ ਜਾਵੇਗੀ 51-51 ਹਜ਼ਾਰ ਰੁਪਏ ਦੀ ਰਾਸ਼ੀ
ਪਾਸਟਰ ਜੈਪੌਲ ਦੇ ਬੋਲ ਬਹੁਤ ਭੜਕਾਊ ਜਾਪਦੇ ਹਨ ਤੇ ਇਸ ਟਕਰਾਅ ਵਾਲੇ ਮਾਹੌਲ ਦਰਮਿਆਨ ਪ੍ਰਸ਼ਾਸਨ ਨੂੰ ਜ਼ਰੂਰ ਸਾਵਧਾਨ ਰਹਿਣ ਦੀ ਲੋੜ ਹੈ ਤਾਂਜੋ ਫਿਰਕੂ ਅਸ਼ਾਂਤੀ ਤੋਂ ਬਚਿਆ ਜਾ ਸਕੇ।
NGT ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।
ਬੀਬਾ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।