ਗੈਂ ਗਸਟਰਾਂ ਨੂੰ ਛੱਡ ਕੇ ਪੰਜਾਬ ‘ਚ ਕੋਈ ਸੁਰੱਖਿਅਤ ਨਹੀਂ : ਹਰਸਿਮਰਤ ਬਾਦਲ
ਬੀਬਾ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਬੀਬਾ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਪੰਜਾਬ ਦੇ ਕਰੀਬ ਦਰਜਨ ਜ਼ਿਲ੍ਹਿਆਂ ’ਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਸਥਿਤੀ ਨਾਜ਼ੁਕ ਮੋੜ ’ਤੇ ਪੁੱਜ ਗਈ ਹੈ।
ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਡੇਗਣ ਲਈ ਬੀਜੇਪੀ ਨੇ 1375 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਦਰਅਸਲ, ਜਿਹੜੀ ਆਡੀਓ ਵਾਇਰਲ ਹੋਈ ਹੈ, ਉਸ ਵਿੱਚ ਕਿਸੇ ਸੌਦੇਬਾਜ਼ੀ ਦੀ ਗੱਲਬਾਤ ਹੋ ਰਹੀ ਹੈ। ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਵਿਰੋਧੀ ਆਪ ਸਰਕਾਰ ਨੂੰ ਘੇਰ ਰਹੇ ਹਨ।
10 ਸ਼ਹਿਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਡਿਊਟੀ ਸੰਭਾਲਣ ਲਈ ਕਿਹਾ ਗਿਆ ਹੈ।
ਅਦਾਲਤ ਨੇ ਦੋਹਾਂ ਰਾਜਾਂ ਨੂੰ ਅਗਲੀ ਤਰੀਕ ਤੱਕ ਸਮਝੌਤੇ ਨੂੰ ਲਾਗੂ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।
‘ਦ ਖ਼ਾਲਸ ਬਿਊਰੋ :- ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ
ਗੌਰਵ ਯਾਦਵ ਨੂੰ ਇਹ ਚਾਰਜ ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਸਮੇਂ ਦਿੱਤਾ ਗਿਆ ਸੀ। ਹਾਲਾਂਕਿ, 4 ਸਤੰਬਰ ਨੂੰ ਵੀ.ਕੇ. ਭਾਵਰਾ ਦੀ ਛੁੱਟੀ ਖਤਮ ਹੋ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਖਜ਼ਾਨੇ ਤੋਂ ਅਦਾਇਗੀਆਂ ’ਤੇ ਰੋਕ ਲਗਾਉਣ ਕਰਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ।