ਪੰਜਾਬ ਬੰਦ ਦਾ ਸੱਦਾ, ਇੱਕ ਦੂਜੇ ਨੂੰ ਚੈਲੰਜ, ਅੰਮ੍ਰਿਤਪਾਲ ਸਿੰਘ ਅਤੇ ਇਸਾਈ ਭਾਈਚਾਰੇ ਵਿੱਚ ਟਕਰਾਅ ਵਧਿਆ
ਪਾਸਟਰ ਜੈਪੌਲ ਦੇ ਬੋਲ ਬਹੁਤ ਭੜਕਾਊ ਜਾਪਦੇ ਹਨ ਤੇ ਇਸ ਟਕਰਾਅ ਵਾਲੇ ਮਾਹੌਲ ਦਰਮਿਆਨ ਪ੍ਰਸ਼ਾਸਨ ਨੂੰ ਜ਼ਰੂਰ ਸਾਵਧਾਨ ਰਹਿਣ ਦੀ ਲੋੜ ਹੈ ਤਾਂਜੋ ਫਿਰਕੂ ਅਸ਼ਾਂਤੀ ਤੋਂ ਬਚਿਆ ਜਾ ਸਕੇ।
ਪਾਸਟਰ ਜੈਪੌਲ ਦੇ ਬੋਲ ਬਹੁਤ ਭੜਕਾਊ ਜਾਪਦੇ ਹਨ ਤੇ ਇਸ ਟਕਰਾਅ ਵਾਲੇ ਮਾਹੌਲ ਦਰਮਿਆਨ ਪ੍ਰਸ਼ਾਸਨ ਨੂੰ ਜ਼ਰੂਰ ਸਾਵਧਾਨ ਰਹਿਣ ਦੀ ਲੋੜ ਹੈ ਤਾਂਜੋ ਫਿਰਕੂ ਅਸ਼ਾਂਤੀ ਤੋਂ ਬਚਿਆ ਜਾ ਸਕੇ।
NGT ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।
ਬੀਬਾ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਪੰਜਾਬ ਦੇ ਕਰੀਬ ਦਰਜਨ ਜ਼ਿਲ੍ਹਿਆਂ ’ਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਸਥਿਤੀ ਨਾਜ਼ੁਕ ਮੋੜ ’ਤੇ ਪੁੱਜ ਗਈ ਹੈ।
ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਡੇਗਣ ਲਈ ਬੀਜੇਪੀ ਨੇ 1375 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਦਰਅਸਲ, ਜਿਹੜੀ ਆਡੀਓ ਵਾਇਰਲ ਹੋਈ ਹੈ, ਉਸ ਵਿੱਚ ਕਿਸੇ ਸੌਦੇਬਾਜ਼ੀ ਦੀ ਗੱਲਬਾਤ ਹੋ ਰਹੀ ਹੈ। ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਵਿਰੋਧੀ ਆਪ ਸਰਕਾਰ ਨੂੰ ਘੇਰ ਰਹੇ ਹਨ।
10 ਸ਼ਹਿਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਡਿਊਟੀ ਸੰਭਾਲਣ ਲਈ ਕਿਹਾ ਗਿਆ ਹੈ।
ਅਦਾਲਤ ਨੇ ਦੋਹਾਂ ਰਾਜਾਂ ਨੂੰ ਅਗਲੀ ਤਰੀਕ ਤੱਕ ਸਮਝੌਤੇ ਨੂੰ ਲਾਗੂ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।