ਪੰਜਾਬ ਦੇ ਕਾਨਵੈਂਟ ਸਕੂਲ ਰਹੇ ਬੰਦ, ਜਾਣੋ ਵਜ੍ਹਾ
ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕਾਨਵੈਂਟ ਸਕੂਲਾਂ ਦੇ ਪ੍ਰਬੰਧਕਾਂ ਨੇ 1 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਛੁੱਟੀ ਦੇ ਚੱਲਦਿਆਂ ਟਾਲ ਦਿੱਤਾ।
ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕਾਨਵੈਂਟ ਸਕੂਲਾਂ ਦੇ ਪ੍ਰਬੰਧਕਾਂ ਨੇ 1 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਛੁੱਟੀ ਦੇ ਚੱਲਦਿਆਂ ਟਾਲ ਦਿੱਤਾ।
ਪੰਜਾਬ ਵਿੱਚ ਨਕਲੀ ਸ਼ਰਾਬ ਦੇ ਕਾਰੋਬਾਰ ਕਾਰਨ ਸੂਬੇ ਨੂੰ 5600 ਕਰੋੜ ਦਾ ਸਲਾਨਾ ਨੁਕਸਾਨ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਾਪਰਵਾਹੀ ਦੀ ਰਿਪੋਰਟ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਫਿਰੋਜ਼ਪੁਰ ਦੇ ਤਤਕਾਲੀ SSP ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਾਸੀਆਂ ਨੂੰ ਇੱਕ ਨਵੀਂ ਸੌਗਾਤ ਦੇਣ ਜਾ ਰਹੇ ਹਨ।
‘ਦ ਖ਼ਾਲਸ ਬਿਊਰੋ : ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ, ਪੰਜਾਬ (ਲੁਧਿਆਣਾ ਇਕਾਈ) ਦੇ ਵੱਖ-ਵੱਖ ਅਹੁੱਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਹੋਈ। ਜ਼ਿਲ੍ਹਾ ਲੁਧਿਆਣਾ ਦੇ ਸਮੂਹ ਰਾਜ ਕਰ ਅਤੇ ਆਬਕਾਰੀ ਨਿਰੀਖਕਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਵ ਸੰਮਤੀ ਨਾਲ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਐਸੋਸ਼ੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਹਰਦੀਪ ਸਿੰਘ ਅਹੂਜਾ ਨੂੰ
‘ਦ ਖ਼ਾਲਸ ਬਿਊਰੋ : ਦਿੱਲੀ ਪੁਲਿਸ ਦੇ ਵਕੀਲ ਏਐਸਜੀ ਸੱਤਿਆ ਪਾਲ ਜੈਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਬਾਅਦ ਦਸਿਆ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਵੱਲੋਂ ਥਾਣਾ ਜਨਕਪੁਰੀ ਵਿਖੇ ਐਫਆਈਆਰ ਦਰਜ ਕਰਵਾਈ ਗਈ ਸੀ ਕਿ ਕੁਝ ਲੋਕ ਉਸ ਦੇ ਪੁੱਤਰ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ ਹਨ। ਦਿੱਲੀ ਪੁਲਿਸ ਨੂੰ ਦਵਾਰਕਾ ਅਦਾਲਤ
‘ਦ ਖ਼ਾਲਸ ਟੀਵੀ:- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੈਂਬਰ ਸੇਵਾ ਸਿੰਘ ਸੇਖਵਾਂ ਨੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ “ਜੋ ਲੋਕ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਹਿੱਸਾ ਨਹੀਂ ਲੈ ਸਕਦੇ, ਉਹ ਆਪਣੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਘਿਰਾਉ ਕਰਨ। ਕਿਸਾਨ ਲੀਡਰਾਂ ਦੇ ਆਦੇਸ਼ਾਂ ਮੁਤਾਬਕ ਸਾਡੀ