Punjab

ਕੈਨੇਡਾ ਦੀ ਪੁਲਿਸ ‘ਚ ਛਾਈ ਸੰਦੀਪ ਕੌਰ, ਓਪੀਪੀ ‘ਚ ਹੋਈ ਤੈਨਾਤ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਅਜਿਹੀ ਹੀ ਇਕ ਮਿਸਾਲ ਕੈਨੇਡਾ ਤੋਂ ਆਈ ਹੈ, ਜਿੱਥੇ ਪੰਜਾਬ ਦੀ ਧੀ ਸੰਦੀਪ ਕੌਰ ਓਪੀਪੀ ਪੁਲਿਸ ਵਿੱਚ ਤੈਨਾਤ ਹੋਈ ਹੈ। ਦੱਸ ਦੇਈਏ ਕਿ ਸੰਦੀਪ ਕੌਰ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ 2017 ਵਿੱਚ ਕੈਨੇਡਾ ਗਈ ਸੀ। ਉਸ ਵੱਲੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ

Read More
Punjab

ਅੱਜ ਪੰਜਾਬ ਪੁਲਿਸ ਨਸ਼ਟ ਕਰੇਗੀ 83 ਕਿੱਲੋ ਹੈਰੋਇਨ, 3557 ਕਿੱਲੋ ਅਫ਼ੀਮ, 4.5 ਲੱਖ ਗੋਲ਼ੀਆਂ ਤੇ ਕੈਪਸੂਲ

ਚੰਡੀਗੜ੍ਹ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ ਨਸ਼ਾ ਨਿਪਟਾਰਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 83 ਕਿਲੋ ਹੈਰੋਇਨ, 3557

Read More
Punjab

10 ਜੂਨ ਦਿਨ ਸੋਮਵਾਰ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੂਬਾ ਸਰਕਾਰ ਨੇ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 10 ਜੂਨ ਨੂੰ ਵੀ ਛੁੱਟੀ ਐਲਾਨੀ

Read More
Punjab

ਪੰਜਾਬੀ ਪੰਜਾਬ ‘ਚ ਹੋ ਜਾਣਗੇ ਘੱਟ ਗਿਣਤੀ, ਨਹੀਂ ਬਣਾ ਰਹੀ ਮਾਨ ਸਰਕਾਰ ਕਾਨੂੰਨ, ਕਿਉਂ ਡਰ ਰਹੀ ਮਾਨ ਸਰਕਾਰ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਪ੍ਰਵਾਸੀ ਮਜਦੂਰਾਂ ਸਬੰਧੀ ਬਿਆਨ ਦੀ ਭਾਂਵੇ ਕਿ ਨਰਿੰਦਰ ਮੋਦੀ, ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਨੇ ਨਿੰਦਾ ਕੀਤੀ ਸੀ ਪਰ ਉਹ ਹੁਣ ਵੀ ਇਸ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਐਚਪੀ ਟੈਨੈਂਸੀ ਐਕਟ 1972 ਦੇ ਮੁਤਾਬਕ ਪੰਜਾਬ ਵਿੱਚ ਇੱਕ ਕਾਨੂੰਨ

Read More
India Lok Sabha Election 2024 Punjab

ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ

Read More
India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ

ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ

Read More