India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ

ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ

Read More
India Lok Sabha Election 2024 Punjab

23, 24 ਨੂੰ ਪੰਜਾਬ ਆਉਣਗੇ PM ਮੋਦੀ, ਅੱਜ ਹਰਿਆਣਾ ’ਚ ਨੱਡਾ ਕਰ ਰਹੇ ਪ੍ਰਚਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ 23 ਮਈ ਨੂੰ ਪੰਜਾਬ ਆਉਣਗੇ। ਇਸ ਦਿਨ ਉਹ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ’ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ’ਚ ਵੀ ਸ਼ਾਮਲ ਹੋਣਗੇ। ਇਸ

Read More
India Punjab

ਸਾਵਧਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ‘ਔਰੈਂਜ ਅਲਰਟ’, ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਕੱਲ੍ਹ ਤੋਂ ਅਗਲੇ 2 ਦਿਨ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਹ ਚੌਥੀ ਵਾਰ ਪੰਜਾਬ ਦਾ ਮੌਸਮ ਬਦਲ ਰਿਹਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਕੱਲ੍ਹ ਦਿਨ ਬੱਦਲਵਾਈ ਰਹਿ ਸਕਦੀ

Read More
Punjab

ਅਪ੍ਰੈਲ ‘ਚ ਤੀਜੀ ਵਾਰ ਮੌਸਮ ਬਦਲੇਗਾ! ਇਸ ਦਿਨ ਤੋਂ ਤੇਜ਼ ਮੀਂਹ ਹਨੇਰੀ! ਕਿਸਾਨਾਂ ਨੂੰ ਵੱਡੀ ਸਲਾਹ

ਬਿਉਰੋ ਰਿਪਰੋਟ – ਅਪ੍ਰੈਲ ਦੌਰਾਨ ਪੰਜਾਬ ਵਿੱਚ ਤੀਜੀ ਵਾਰ ਮੌਸਮ ਬਦਲਣ ਜਾ ਰਿਹਾ ਹੈ । ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ ਤੇ ਝੱਖੜ ਦਾ ਅਲਰਟ ਜਾਰੀ ਕੀਤਾ ਹੈ। ਵਾਢੀ ਦੇ ਦਿਨਾਂ ਵਿੱਚ ਖ਼ਰਾਬ ਮੌਸਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛੇਤੀ ਕਣਕ ਬੀਜਣ ਵਾਲੇ ਕਿਸਾਨਾਂ ਦੇ ਨਾਲ ਜਿਹੜੀ ਕਣਕ ਕਿਸਾਨ ਮੰਡੀਆਂ ਵਿੱਚ ਲੈਕੇ

Read More
India Punjab Video

VIDEO – What is IPC 295A | Sade Kanuni Haq – 06 | The Khalas Tv

VIDEO – What is IPC 295A | Sade Kanuni Haq – 06 | The Khalas Tv

Read More
Punjab

ਪੰਜਾਬ ਵਿੱਚ 3 ਦਿਨਾਂ ਲਈ ਠੇਕੇ ਬੰਦ

ਪੰਜਾਬ ਵਿੱਚ ਤਿੰਨ ਦਿਨਾਂ ਲਈ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਸਥਾਨ ‘ਚ 19 ਅ੍ਰਪੈਲ ਨੂੰ ਹੋਣ ਜਾ ਰਹੀਆਂਂ ਲੋਕ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਸਾਸ਼ਨ ਨੇ ਰਾਜਥਾਨ ਨਾਲ ਲਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ 17 ਅ੍ਰਪੈਲ ਸ਼ਾਮ 6 ਵਜੇ ਤੋਂ 19 ਅ੍ਰਪੈਲ ਤੱਕ

Read More
Punjab

ਜੇਲ੍ਹਾਂ ਦੇ ਮਾਮਲੇ ‘ਚ ਹਰਿਆਣਾ ਤੋਂ ਸਿੱਖੇ ਪੰਜਾਬ, ਹਾਈਕੋਰਟ ਨੇ ਲਗਾਈ ਫਿਟਕਾਰ

ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧ ਪੰਜਾਬ ਦੀਆਂ ਜੇਲ੍ਹਾਂ ਨਾਲੋਂ ਕਿਤੇ ਬਿਹਤਰ ਹਨ। ਪੰਜਾਬ ਨੂੰ ਇਸ ਮਾਮਲੇ ਵਿੱਚ ਹਰਿਆਣਾ ਤੋਂ ਸਬਕ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ

Read More