Punjab

ਪੰਜਾਬੀ ਪੰਜਾਬ ‘ਚ ਹੋ ਜਾਣਗੇ ਘੱਟ ਗਿਣਤੀ, ਨਹੀਂ ਬਣਾ ਰਹੀ ਮਾਨ ਸਰਕਾਰ ਕਾਨੂੰਨ, ਕਿਉਂ ਡਰ ਰਹੀ ਮਾਨ ਸਰਕਾਰ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਪ੍ਰਵਾਸੀ ਮਜਦੂਰਾਂ ਸਬੰਧੀ ਬਿਆਨ ਦੀ ਭਾਂਵੇ ਕਿ ਨਰਿੰਦਰ ਮੋਦੀ, ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਨੇ ਨਿੰਦਾ ਕੀਤੀ ਸੀ ਪਰ ਉਹ ਹੁਣ ਵੀ ਇਸ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਐਚਪੀ ਟੈਨੈਂਸੀ ਐਕਟ 1972 ਦੇ ਮੁਤਾਬਕ ਪੰਜਾਬ ਵਿੱਚ ਇੱਕ ਕਾਨੂੰਨ

Read More
India Lok Sabha Election 2024 Punjab

ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ

Read More
India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ

ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ

Read More
India Lok Sabha Election 2024 Punjab

23, 24 ਨੂੰ ਪੰਜਾਬ ਆਉਣਗੇ PM ਮੋਦੀ, ਅੱਜ ਹਰਿਆਣਾ ’ਚ ਨੱਡਾ ਕਰ ਰਹੇ ਪ੍ਰਚਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ 23 ਮਈ ਨੂੰ ਪੰਜਾਬ ਆਉਣਗੇ। ਇਸ ਦਿਨ ਉਹ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ’ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ’ਚ ਵੀ ਸ਼ਾਮਲ ਹੋਣਗੇ। ਇਸ

Read More
India Punjab

ਸਾਵਧਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ‘ਔਰੈਂਜ ਅਲਰਟ’, ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਕੱਲ੍ਹ ਤੋਂ ਅਗਲੇ 2 ਦਿਨ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਹ ਚੌਥੀ ਵਾਰ ਪੰਜਾਬ ਦਾ ਮੌਸਮ ਬਦਲ ਰਿਹਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਕੱਲ੍ਹ ਦਿਨ ਬੱਦਲਵਾਈ ਰਹਿ ਸਕਦੀ

Read More