ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ NIA ਦੀ ਰੇਡ, ਸਵੇਰੇ-ਸਵੇਰੇ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ…
ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਸਵੇਰੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ। ਗੈਂਗਸਟਰ-ਅੱਤਵਾਦੀ ਸਬੰਧਾਂ ਦੀ ਜਾਂਚ ਲਈ 30 ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਲਈ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਅਤੇ ਫਰੀਦਕੋਟ ਵਿੱਚ ਐਨਆਈਏ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ। ਟੀਮ ਸਥਾਨਕ ਪੁਲਿਸ ਨਾਲ ਸਵੇਰੇ