ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ: 3 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50