ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ‘ਪੰਜਾਬ 95’
ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ 7 ਫ਼ਰਵਰੀ, 2025 ਨੂੰ ਇੱਕ ਅੰਤਰਰਾਸ਼ਟਰੀ ਰਿਲੀਜ਼ ਲਈ ਤੈਅ ਕੀਤਾ ਗਿਆ। ਫ਼ਿਲਮ ‘ਪੰਜਾਬ 95’ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਹਾਲਾਂਕਿ ਭਾਰਤ ਵਿਚ ਪ੍ਰਸ਼ੰਸਕ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਪਰ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਤੋਂ ਇਸ ਨੂੰ ਭਾਰਤ ਵਿਚ ਰਿਲੀਜ਼ ਕਰਨ ਲਈ ਮਨਜ਼ੂਰੀ