ਪੰਜਾਬ ‘ਆਪ’ ਪ੍ਰਧਾਨ ਦਾ ਪਿਆ ਦਿੱਲੀ ਪੁਲਿਸ ਨਾਲ ਪਿਆ ਪੰਗਾ, ‘ਆਪ’ ਵਰਕਰਾਂ ‘ਤੇ ਹਮਲਾ ਕਰਨ ਦਾ ਲਗਾਇਆ ਦੋਸ਼
ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਰਾਤ ਦਿੱਲੀ ਦੇ ਤੁਗਲਕ ਰੋਡ ਪੁਲਿਸ ਸਟੇਸ਼ਨ ਦੇ ਬਾਹਰ ‘ਆਪ’ ਵਰਕਰਾਂ ਨਾਲ ਮਿਲ ਕੇ ਦਿੱਲੀ ਪੁਲਿਸ ਵਿਰੁੱਧ ਹੰਗਾਮਾ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਭਾਜਪਾ ਦਿੱਲੀ ਵਿੱਚ ਸ਼ਰਾਬ ਅਤੇ ਪੈਸਾ ਵੰਡ ਰਹੀ ਹੈ। ਜਦੋਂ ‘ਆਪ’ ਵਰਕਰਾਂ