Punjab

ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ ਰੱਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਆਪਣਾ ਤਾਇਨਾਤੀ ਸਟੇਸ਼ਨ ਵੀ ਨਾ ਛੱਡ ਕੇ ਜਾਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ

Read More
Punjab

ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ

ਬਿਉਰੋ ਰਿਪੋਰਟ – ਪੰਜਾਬ ਦੇ ਪ੍ਰਸ਼ਾਸਨ ਵਿਚ ਵੱਡਾ ਫਰੇਬਦਲ ਹੋਇਆ ਹੈ। ਭਗਵੰਤ ਮਾਨ ਸਰਕਾਰ ਵੱਲੋਂ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਰਨ ਤਾਰਨ ਦੇ ਡੀਸੀ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦਾ ਥਾਂ ਤੇ ਗੁਲਪ੍ਰੀਤ ਸਿੰਘ ਨੂੰ ਔਲਖ ਨੂੰ ਤਰਨ ਤਾਰਨ ਦਾ ਡੀਸੀ ਲਗਾਇਆ ਗਿਆ ਹੈ।    

Read More
Punjab

ਪੰਜਾਬ ‘ਚ ਹੋਇਆ ਵੱਡਾ ਪ੍ਰਸ਼ਾਸਨਿਕ ਬਦਲਾਅ, ਕਈ ਅਫਸਰ ਬਦਲੇ

ਪੰਜਾਬ ‘ਚ ਲੋਕ ਸਭਾ ਚੋਣਾਂ (Lok Sabha Election) ਦੇ ਨਤੀਜੇ ਆਉਣ ਤੋਂ ਬਾਅਦ ਵੱਡੇ ਪ੍ਰਸ਼ਾਸਨਿਕ ਬਦਲਾਅ ਹੋਏ ਹਨ। ਪੰਜਾਬ ਸਰਕਾਰ (Punjab Government) ਵੱਲੋਂ ਚੋਣਾਂ ਤੋਂ ਬਾਅਦ ਵੱਡੇ-ਵੱਡੇ ਅਫਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਨਾਲ-ਨਾਲ 9 ਹੋਰ ਅਫਸਰਾਂ ਨੂੰ ਬਦਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ

Read More