ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ (Punjab AG Gurminder Singh) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਕੱਲ੍ਹ ਦੇਰ ਸ਼ਾਮ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਅਸਤੀਫ਼ਾ ਸੌਂਪਿਆ ਹੈ। ਪੰਜਾਬ ਸਰਕਾਰ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕਰ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਅਹੁਦੇ ਲਈ ਸਭ