Punjab

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰ ਤੋਂ ਮੰਗਿਆ ਆਰਥਿਕ ਪੈਕੇਜ, 5 ਹੋਰ ਮੰਗਾਂ ਰੱਖੀਆਂ

ਬੈਂਗਲੁਰੂ ਵਿਖੇ ਸੂਬਾਈ ਖੇਤੀਬਾੜੀ ਮੰਤਰੀ ਨੇ ਕੌਮੀ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਤੋਮਰ ਨੂੰ ਮਿਲ ਕੇ ਕੀਤੀ ਮੰਗ ‘ਦ ਖ਼ਾਲਸ ਬਿਊਰੋ :- ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਕਿਸਾਨੀ ਨੂੰ ਆਰਥਿਕ ਸੰਕਟ ਤੋਂ ਕੱਢਣ ਦੇ ਲ਼ਈ ਰਾਹਤ ਪੈਕੇਜ ਮੰਗਿਆ ਹੈ। ਮੁਲਾਕਾਤ ਦੌਰਾਨ ਧਾਲੀਵਾਲ ਨੇ ਖੇਤੀ

Read More