Punjab

ਲੱਖੋਵਾਲ ਨੇ ਸੁਪਰੀਮ ਕੋਰਟ ਜਾਣ ਦੀ ਗਲਤੀ ਨੂੰ ਕਬੂਲਦਿਆਂ ਅਹੁਦੇ ਤੋਂ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਬੀਕੇਯੂ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਜਾਣ ਦੇ ਕਾਹਲੀ ’ਚ ਲਏ ਫੈਸਲੇ ਨੇ ਕਿਸਾਨੀ ’ਚ ਚੰਗਾ ਆਧਾਰ ਰੱਖਣ ਵਾਲੇ ਅਜਮੇਰ ਸਿੰਘ ਲੱਖੋਵਾਲ ਦੇ ਕਿਸਾਨ ਧੜੇ ਨੂੰ ਜਿੱਥੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਤੇ ਆਮ ਕਿਸਾਨਾਂ ਦੇ ਦਿਲੋਂ ਉਤਾਰ ਕੇ ਰੱਖ ਦਿੱਤਾ ਹੈ, ਉਥੇ ਹੀ ਪਾਰਟੀ

Read More