Punjab

ਪੰਜਾਬ ਦੀ ਹਵਾ ਹੋਈ ਜ਼ਹਿਰੀਲੀ; ਮੰਡੀ ਗੋਬਿੰਦਗੜ੍ਹ, ਜਲੰਧਰ ਅਤੇ ਅੰਮ੍ਰਿਤਸਰ ’ਚ AQI ਖ਼ਤਰਨਾਕ ਪੱਧਰ ’ਤੇ ਪੁੱਜਾ

ਮੁਹਾਲੀ : ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ। ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ ਕੀਤਾ ਗਿਆ। ਭਾਵੇਂ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ

Read More
Punjab

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ: ਚੰਡੀਗੜ੍ਹ ਦੀ ਹਵਾ ਜ਼ਹਿਰੀਲੀ, AQI 308 ਤੱਕ ਪਹੁੰਚਿਆ

ਮੁਹਾਲੀ : ਪੰਜਾਬ ਵਿੱਚ ਹੁਣ ਥੋੜੀ- ਥੋੜੀ ਠੰਡ ਪੈਣੀ ਸ਼ੁਰੂ ਗਈ ਹੈ। ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿਨ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ,

Read More