Punjab

ਅੰਮ੍ਰਿਤਸਰ ‘ਚ ਪਿਓ-ਪੁੱਤਰ ਨੂੰ ਕੋਰੋਨਾਵਾਇਰਸ ਦਾ ਸ਼ੱਕ, ਗੁਰੂ ਕੀ ਨਗਰੀ ਜਾਣ ਵਾਲੇ ਧਿਆਨ ਰੱਖੋ

ਚੰਡੀਗੜ੍ਹ-(ਪੁਨੀਤ ਕੌਰ) ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾਵਾਇਰਸ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਟਲੀ ਤੋਂ ਪਰਤੇ ਦੋ ਪੰਜਾਬੀ ਵਿਅਕਤੀ ਕੋਰੋਨਾਵਾਇਰਸ ਤੋਂ ਸ਼ੱਕੀ ਪਾਏ ਗਏ ਹਨ। ਇਨ੍ਹਾਂ ਦੀ ਸ਼ੁਰੂਆਤੀ ਜਾਂਚ ਰਿਪੋਰਟ  ਪਾਜ਼ੀਟਿਵ ਆਈ ਹੈ। ਇਨ੍ਹਾਂ ਮਰੀਜ਼ਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੋਵਾਂ ਪੰਜਾਬੀਆਂ ਨੂੰ ਹਸਪਤਾਲ ਦੇ

Read More