India Punjab

ਦਿਵਾਲੀ ਤੋਂ ਬਾਅਦ ਪੰਜਾਬ ਤੇ ਦਿੱਲੀ ਦੀ ਆਬੋ ਹਵਾ ਹੋਈ ਖਰਾਬ

ਦੀਵਾਲੀ ’ਤੇ ਪਟਾਕੇ ਚਲਾਉਣ ਅਤੇ ਪਰਾਲੀ ਸਾੜਨ ਕਾਰਨ ਪੰਜਾਬ ਵਿੱਚ ਹਵਾ ਦੀ ਗੁਣਵੱਤਾ ਬਹੁਤ ਵਿਗੜ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੋਮਵਾਰ ਸਵੇਰੇ ਅੱਠ ਵਜੇ ਤੱਕ ਦੇ ਅੰਕੜਿਆਂ ਅਨੁਸਾਰ ਮੰਡੀ ਗੋਬਿੰਦਗੜ੍ਹ 382 ਏਕਯੂਆਈ ਨਾਲ ਰਾਜ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ। ਜਲੰਧਰ 327 ਅਤੇ ਲੁਧਿਆਣਾ 306 ਏਕਯੂਆਈ ਨਾਲ ਦੂਜੇ ਤੇ ਤੀਜੇ ਸਥਾਨ ’ਤੇ ਰਹੇ।

Read More