India Khetibadi Punjab

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ-ਹਰਿਆਣਾ ਤੋਂ ਨਾਰਾਜ਼ ਹੋਇਆ ਸੁਪਰੀਮ ਕੋਰਟ! ਲਾਪਰਵਾਹੀ ’ਤੇ ਜਤਾਈ ਚਿੰਤਾ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਸੋਮਵਾਰ (11 ਨਵੰਬਰ) ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਐਕਟ ਦੀ ਧਾਰਾ 14 ਤਹਿਤ ਪਰਾਲੀ ਸਾੜਨ ਦੇ ਮਾਮਲੇ ਵਿੱਚ CAQM ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਪੰਜਾਬ ਅਤੇ ਹਰਿਆਣਾ ਸੂਬਿਆਂ ਦੀ ਲਾਪਰਵਾਹੀ ’ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ

Read More
India Punjab

ਫੋਰੈਂਸਿਕ ਜਾਂਚ ’ਚ ਦੇਰੀ ’ਤੇ ਹਾਈਕੋਰਟ ਸਖ਼ਤ! ਪੰਜਾਬ-ਹਰਿਆਣਾ ਨੂੰ ਸਿਫਾਰਿਸ਼ਾਂ ਲਾਗੂ ਕਰਨ ਦੇ ਹੁਕਮ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਸੂਬਿਆਂ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ (FSL) ਦੇ ਕੰਮਕਾਜ ਵਿੱਚ ਸੁਧਾਰ ਲਈ ਗਠਿਤ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਐਫਐਸਐਲ ਵਿੱਚ ਲਟਕਦੇ ਕੇਸ ਨਿਆਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣ ਰਹੇ ਹਨ, ਜਿਸ

Read More
India Punjab

ਪੰਜਾਬ ‘ਚ 70 ਫੀਸਦੀ ਝੋਨੇ ਦੀ ਹੋਈ ਕਟਾਈ ਪਰ ਹਾਲੇ ਤੱਕ ਪਿਛਲੀ ਫਸਲ ਦੀ ਨਹੀਂ ਹੋਈ ਚੁਕਾਈ – ਸਯੁੰਕਤ ਕਿਸਾਨ ਮੋਰਚੇ

ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ (SKM) ਵੱਲੋਂ ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪੈਦਾ ਹੋਈ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਰੋਸ ਜ਼ਾਹਿਰ ਕੀਤਾ ਹੈ। ਐਸਕੇਐਮ ਨੇ ਕਿਹਾ ਕਿ ਹੁਣ ਤੱਕ ਪਿਛਲੇ ਸਾਲ ਦੀ ਖਰੀਦੀ ਹੋਈ ਫਸਲ ਵੀ ਗੁਦਾਮਾਂ ਅਤੇ ਮਿੱਲਾਂ ਵਿਚ ਪਈ ਹੈ।

Read More
India Punjab

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਪਿਆ ਮੀਂਹ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ

ਸਵੇਰੇ ਤੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ-ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਪਾਰਾ ਹੋਰ ਥੱਲੇ ਆ ਗਿਆ ਹੈ।

Read More
India Punjab

ਪੰਜਾਬ ਅਤੇ ਹਰਿਆਣਾ ਤੋਂ ਬਾਅਦ ਹੁਣ ਹਿਮਾਚਲ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਿਤਾਇਆ

ਚੰਡੀਗੜ੍ਹ  : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਹਾਂ ਰਾਜਾਂ ਵਿੱਚ ਸਮੇਂ ਸਮੇਂ’ਤੇ ਵਿਵਾਦ ਖੜ੍ਹਾ ਹੁੰਦਾ ਰਹਿੰਦਾ ਹੈ। ਦੋਵੇਂ ਸੂਬੇ ਚੰਡੀਗੜ੍ਹ ਤੇ ਆਪੋ-ਆਪਣਾ ਹੱਕ ਜਤਾਉਂਦੇ ਆ ਰਹੇ ਹਨ। ਇਸੇ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐੱਮ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ

Read More
India

ਕੌਣ ਹੈ ਪ੍ਰੋ. ਵਰਵਰਾ ਰਾਓ ਜਿਸਦੀ ਰਿਹਾਈ ਲਈ ਪੰਜਾਬ, ਹਰਿਆਣਾ ਸਮੇਤ ਦੇਸ਼ ਭਰ ‘ਚ ਰੋਸ ਮੁਜ਼ਾਹਰੇ ਹੋ ਰਹੇ ਨੇ, ਕੋਰੋਨਾ ਦਾ ਇਲਾਜ ਚੱਲ ਰਿਹਾ ਹੈ

‘ਦ ਖ਼ਾਲਸ ਬਿਊਰੋ:- ਪ੍ਰੋ.ਵਰਵਰਾ ਰਾਓ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਨੂੰ ਦੇਰ ਰਾਤ 1.30 ਵਜੇ ਦੇ ਕਰੀਬ ਨੂੰ ਸੈਂਟ ਜੌਰਜ ਹਸਪਤਾਲ ਤੋਂ ਨਾਨਾਵਤੀ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ। ਕਿਉਕਿ ਪ੍ਰੋ. ਰਾਓ ਦੀ ਹਾਲਤ ਲਗਾਤਾਰ ਵਿਗੜਦੀ ਦੱਸੀ ਜਾ ਰਹੀ ਹੈ। ਮੌਜੂਦਾਂ ਸਮੇਂ ਵਿੱਚ ਪ੍ਰੋ. ਰਾਓ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਇਲਾਜ ਜਾਰੀ ਹੈ।

Read More