ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ‘ਤੇ ਰੱਖਣ ‘ਤੇ ਪੰਜਾਬ- ਹਰਿਆਣਾ ਸਹਿਮਤ,ਪਰ ਵੱਡੇ ਵਿਵਾਦ ਨੂੰ ਲੈ ਕੇ ਹੁਣ ਵੀ ਪੇਚ ਫਸਿਆ
2008 ਵਿੱਚ ਚੰਡੀਗੜ੍ਹ ਏਅਰਪੋਰਟ ਨੂੰ ਕੌਮਾਂਤਰੀ ਏਅਰਪੋਰਟ ਬਣਾਉਣ ਦੇ ਲਈ ਕੰਮ ਸ਼ੁਰੂ ਹੋ ਗਿਆ ਸੀ ‘ਦ ਖ਼ਾਲਸ ਬਿਊਰੋ : ਤਕਰੀਬਨ 1 ਦਹਾਕੇ ਤੋਂ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਸੀ। ਸ਼ਨਿੱਚਰਵਾਰ ਨੂੰ ਇਹ ਤੈਅ ਹੋ ਗਿਆ ਹੈ ਕਿ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਿਆ ਜਾਵੇਗਾ।