Punjab

ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਦਾ ਰਸਤਾ ਸਾਫ਼,ਹਾਈਕੋਰਟ ਤੋਂ ਮਿਲਿਆ ਝਟਕਾ

ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖਿਲਾਫ਼ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ ‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਗਿਲ ਜੀਆਂ ਖਿਲਾਫ਼ ਵਿਜੀਲੈਂਸ ਵੱਲੋਂ ਦਰਜ ਕੀਤਾ ਗਿਆ ਕੇਸ ਰੱਦ ਕਰਨ ਵਾਲੀ ਪਟੀਸ਼ਨ ਨੂੰ

Read More