Punjab

DA ਦੇ ਬਕਾਏ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮੀਕਸ ਕਿਊਰੀ (ਅਦਾਲਤ ਦੇ ਮਦਦਗਾਰ) ਵਜੋਂ ਨਿਯੁਕਤ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ

Read More
Punjab

DA ਮਾਮਲੇ ‘ਚ ਵੱਡੀ ਅਪਡੇਟ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਗਲਤ ਜਾਣਕਾਰੀ ਲਈ ਮੰਗੀ ਮੁਆਫ਼ੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਦੀ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਨੂੰ ਅਦਾਲਤ ਦੇ ਸਖ਼ਤ ਰੁਖ਼ ਦਾ ਸਾਹਮਣਾ ਕਰਨਾ ਪਿਆ। ਸਰਕਾਰ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਅਦਾਲਤ ਨੂੰ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ। ਅਦਾਲਤ ਨੇ ਸਪੱਸ਼ਟ

Read More
India Punjab

CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਟਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਕਰੇਗੀ। ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੂਚੀਬੱਧ ਸੀ। ਸੁਣਵਾਈ

Read More
Punjab

DA ਮਾਮਲੇ ’ਤੇ ਪੰਜਾਬ ਸਰਕਾਰ ਨੂੰ HC ਦੀ ਝਾੜ, ਮੁੱਖ ਸਕੱਤਰ ਸਿਨਹਾ ਨੂੰ ਮਾਣਹਾਨੀ ਨੋਟਿਸ ਜਾਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਗ਼ਲਤ ਤੱਥ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਉਨ੍ਹਾਂ ਦੇ ਹਲਫ਼ਨਾਮੇ ਵਿੱਚ ਦਿੱਤੇ ਤੱਥਾਂ ਨੂੰ ਗ਼ਲਤ

Read More
India Punjab

ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਪਹੁੰਚੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ, ਜਿਨ੍ਹਾਂ ਤਹਿਤ ਸਰਕਾਰੀ ਬਦਲੀਆਂ, ਪੋਸਟਿੰਗਾਂ, ਅਨੁਕੂਲ ਨੀਤੀਆਂ ਅਤੇ ਟੈਂਡਰਾਂ ਵਿੱਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਆਪ ਸਰਕਾਰ ਨੇ ਬਿਨਾਂ ਦੇਰੀ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ

Read More
Punjab

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਦੇ ਇਲਜ਼ਾਮਾਂ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ

Read More
Punjab

ਗੁਲਜ਼ਾਰ ਸਿੰਘ ਮਾਮਲੇ ’ਚ ਵੱਡੀ ਖ਼ਬਰ, HC ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਐਸਐਸਪੀ ਦਫ਼ਤਰ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੇ ਜਾਂਚ ਦੀ ਜਾਣਕਾਰੀ ਮੰਗੀ ਹੈ। ਮਾਮਲੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਵੀ ਚਰਚਾ ਜਾਰੀ ਹੈ। ਸੁਣਵਾਈ

Read More
India Punjab

BBMB ਮਾਮਲੇ ’ਚ ਪੰਜਾਬ ਸਰਕਾਰ ਨੂੰ ਝਟਕਾ, HC ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਿਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਬੀਐਮਬੀ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਪਹਿਲਾਂ ਹੀ ਹੋ ਚੁੱਕੀ ਹੈ। ਸਰਕਾਰ ਨੂੰ ਆਪਣਾ ਕੇਸ ਕੇਂਦਰ ਸਰਕਾਰ ਕੋਲ ਪੇਸ਼ ਕਰਨਾ ਚਾਹੀਦਾ ਹੈ। ਇਹ ਪਟੀਸ਼ਨ ਉਦੋਂ ਦਾਇਰ ਕੀਤੀ ਗਈ

Read More
Punjab

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ

Read More
India Punjab

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਇਸ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿਚ ਹਿੱਸਾ ਲੈਣ ਲਈ ਰੋਕਥਾਮ ਹਿਰਾਸਤ (NSA ਡਿਟੈਨਸ਼ਨ) ਤੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਸੀ। ਹਾਲਾਂਕਿ ਅਦਾਲਤ

Read More