Punjab

ਡਰੱਗ ਸਮੱਗਲ ਨੂੰ ਹਾਈਕੋਰਟ ਵੱਲੋਂ 20 ਸਾਲ ਦੀ ਸਜ਼ਾ!

ਬਿਉਰੋ ਰਿਪੋਰਟ – ਡਰੱਗ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਪੰਜਾਬ ਦੇ ਸਮੱਗਲਰ ਦੀ 20 ਸਾਲ ਦੀ ਸਜ਼ਾ ਬਰਕਰਾਰ ਰੱਖੀ ਹੈ। ਅੰਮ੍ਰਿਤਸਰ ਅਦਾਲਤ ਦੇ ਫੈਸਲੇ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕਰੋਟ ਵਿੱਚ ਅਪੀਲ ਕੀਤੀ ਗਈ ਸੀ। ਹਾਈਕੋਰਟ ਨੇ ਕਿਹਾ ਪੁਲਿਸ ਲਈ 25 ਕਿੱਲੋ ਹੈਰੋਈਨ ਪਲਾਂਟ ਕਰਨਾ ਮੁਸ਼ਕਿਲ ਹੈ। FIR ਮੁਤਾਬਿਕ ਜਨਵਰੀ 2010 ’ਚ

Read More
Punjab

ਪੁਲਿਸ ਨੇ ਤਿਆਰ ਕੀਤਾ ਡਰਾਫਟ, ਹਾਈਕੋਰਟ ਨੂੰ ਦਿੱਤੀ ਜਾਣਕਾਰੀ, ਸੁਰੱਖਿਆ ਨਹੀਂ ਰਹੀ ਫਰੀ

ਪੰਜਾਬ ਵਿੱਚ ਹੁਣ ਕਿਸੇ ਨੂੰ ਵੀ ਫਰੀ ਵਿੱਚ ਸੁਰੱਖਿਆ ਨਹੀਂ ਮਿਲੇਗੀ। ਅਕਸਰ ਦੇਖਿਆ ਜਾਂਦਾ ਹੈ ਕਿ ਵੀਆਈਪੀ ਲੋਕਾਂ ਵੱਲੋਂ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ। ਪਰ ਹੁਣ ਬਿਨ੍ਹਾਂ ਭੁਗਤਾਨ ਕੀਤੇ ਕੋਈ ਵੀ ਪੁਲਿਸ ਸੁਰੱਖਿਆ ਨਹੀਂ ਲੈ ਸਕਦਾ। ਪੰਜਾਬ ਪੁਲਿਸ ਨੇ ਇਸ ਸਬੰਧੀ ਇਕ ਖਰੜਾ ਤਿਆਰ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court)

Read More
Punjab

ਪੰਜਾਬ ਦੀਆਂ 2364 ETT ਭਰਤੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ! ਜਾਣੋ ਪੂਰਾ ਮਾਮਲਾ

ਪੰਜਾਬ ਤੇ ਹਰਿਆਣਾ ਹੋਈਕੋਰਟ ਨੇ ਪੰਜਾਬ ਦੇ 2364 ਈਟੀਟੀ ਦੀ ਭਰਤੀ ਦੇ ਨਤੀਜਿਆਂ ’ਤੇ ਰੋਕ ਲਾ ਦਿੱਤੀ ਹੈ। ਦਰਅਸਲ ਇਸ ਭਰਤੀ ’ਚ ਡੀ-ਲਿਟ ਦੇ 18 ਮਹੀਨਿਆਂ ਦੇ ਕੋਰਸ ਧਾਰਕਾਂ ਨੂੰ ਬਾਹਰ ਕਰਨ ਦੇ ਫ਼ੈਸਲੇ ਕਾਰਨ ਇਹ ਮਾਮਲਾ ਹਾਈ ਕੋਰਟ ਪੁੱਜਾਜਿਸ ਵਿੱਚ ਹੁਣ ਹਾਈ ਕੋਰਟ ਨੇ ਅੰਤਿਮ ਨਤੀਜਾ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਜਿਨ੍ਹਾਂ

Read More
Punjab

ਐਲੀਮੈਂਟਰੀ ਟਰੇਨਿੰਗ ਟੀਚਰਾਂ ਨੂੰ ਲੱਗਾ ਵੱਡਾ ਝਟਕਾ, ਹਾਈਕੋਰਟ ਨੇ ਦਿੱਤਾ ਸਖਤ ਫੈਸਲਾ

ਪੰਜਾਬ ਵਿੱਚ 2364 ਐਲੀਮੈਂਟਰੀ ਟਰੇਨਿੰਗ ਟੀਚਰਾਂ (ETT) ਦੀ ਨਿਯੁਕਤੀ ਪ੍ਰਕਿਰਿਆ ਵਿੱਚ ਕਈ ਖਾਮੀਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਨਿਯੁਕਤੀ ਨੂੰ ਵਿਸ਼ੇਸ਼ ਤੌਰ ‘ਤੇ ਉੱਚ ਵਿਦਿਅਕ ਯੋਗਤਾ ਲਈ ਦਿੱਤੇ ਗਏ ਪੰਜ ਵਾਧੂ ਅੰਕਾਂ ਨੂੰ ਗਲਤ ਮੰਨਦਿਆਂ ਰੱਦ ਕਰ ਦਿੱਤਾ ਹੈ। ਜਸਟਿਸ

Read More
Punjab

ਮਜੀਠੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਪਰੇਸ਼ਾਨ ਕਰਨ ਦੇ ਲਗਾਏ ਸਨ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਦਰਜ ਕੀਤੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਅੱਗੇ 8 ਜੁਲਾਈ ਤੱਕ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ। ਮਜੀਠੀਆ ਵੱਲੋਂ ਐਸਆਈਟੀ

Read More
Punjab

ਗੁਰਦਾਸ ਮਾਨ ਦੇ ਹੱਕ ‘ਚ ਆਇਆ ਵੱਡਾ ਫੈਸਲਾ, ਮਿਲੀ ਰਾਹਤ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਨੂੰ ਵੱਡੀ ਰਾਹਤ ਦਿੱਤੀ ਹੈ। 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਪ੍ਰਧਾਨ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਵਜੋਂ ਬੁਲਾਉਣ ਦੇ ਮਾਮਲੇ ਵਿੱਚ ਸਿੱਖ

Read More
India

ਸੌਦਾ ਸਾਧ ਨੇ ਮੰਗੀ ਪੈਰੋਲ, ਹਾਈਕੋਰਟ ਨੇ ਲਗਾਈ ਤਗੜੀ ਝਾੜ

ਸੌਦਾ ਸਾਧ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਅਦਾਲਤ ਪਹੁੰਚ ਕਰਕੇ ਪੈਰੋਲ ਮੰਗੀ ਹੈ ਤੇ ਇਸ ਵਾਰ ਡੇਰੇ ਦੇ ਹੀ ਕਿਸੇ ਪ੍ਰੋਗਰਾਮ ਵਿੱਚ ਜਾਣ ਦਾ ਹਵਾਲਾ ਦੇ ਕੇ ਛੁੱਟੀ ਦੀ ਮੰਗ ਕੀਤੀ ਹੈ। ਸੌਦਾ ਸਾਧ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਇਕ ਵਾਰ ਫਿਰ 21 ਦਿਨਾਂ ਦੀ ਪੈਰੋਲ ਮੰਗੀ ਹੈ। ਰਾਮ ਰਹੀਮ

Read More
Punjab

ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣ ਵਾਲੇ ਕਾਂਸਟੇਬਲ ਨੂੰ ਹਾਈਕੋਰਟ ਦਾ ਝਟਕਾ! 40 ਸਾਲ ਬਾਅਦ ਸੁਣਾਇਆ ਫੈਸਲਾ

ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਅਜੇ ਤਕ ਮਹਿੰਗਾ ਪੈ ਰਿਹਾ ਹੈ। ਇਸ ਕਾਂਸਟੇਬਲ ਦਾ ਨਾਂ ਜਸਵਿੰਦਰ ਸਿੰਘ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਉਸ ਵੇਲੇ ਮਾਮਲਾ ਸਾਹਮਣੇ ਆਉਣ ‘ਤੇ ਬਰਖ਼ਾਸਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਮਾਮਲਾ ਅਦਾਲਤ ਪਹੁੰਚਿਆ। ਜਸਵਿੰਦਰ ਸਿੰਘ ਨੇ ਆਪਣੀ

Read More
Lok Sabha Election 2024 Punjab

ਪੰਜਾਬ ਦੇ 4 ਵਿਧਾਇਕਾਂ ਨੂੰ 20 ਜੂਨ ਤਕ ਦੇਣਾ ਪਏਗਾ ਅਸਤੀਫ਼ਾ, ਨਹੀਂ ਤਾਂ ਖ਼ਾਲੀ ਹੋਵੇਗੀ ਲੋਕ ਸਭਾ ਸੀਟ

ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਹਰਿਆਣਾ ਦੇ ਇੱਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਵੇਗਾ। ਇਹ ਕਾਨੂੰਨ ਦੁਆਰਾ ਲੋੜੀਂਦਾ ਹੈ। ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

Read More
Others

ਲਿਵ-ਇਨ ਪਾਰਟਨਰ ਨੇ ਜਲੰਧਰ ਦੀ ਲੜਕੀ ਨੂੰ ਬਹਿਰੀਨ ‘ਚ ਵੇਚਿਆ

ਜਲੰਧਰ ਦੇ ਫਿਲੌਰ ਕਸਬੇ ਦੀ ਰਹਿਣ ਵਾਲੀ ਇਕ ਲੜਕੀ ਨੂੰ ਉਸ ਦੇ ਲਿਵ-ਇਨ ਪਾਰਟਨਰ ਨੇ ਬਹਿਰੀਨ ‘ਚ ਵੇਚ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਲੜਕੀ ਨੂੰ ਤੁਰੰਤ ਛੁਡਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜੱਜ ਆਲੋਕ ਜੈਨ ਨੇ ਫੈਸਲਾ ਸੁਣਾਉਂਦੇ

Read More